A man was arrested for Sacrilege of Sri Guru Granth Sahib Ji of village Dongoli of Rupnagar was arrested. The man was the Granthi of the Gurdwara who stated he was suffering through depression and carried out the assault.

ਗ੍ਰੰਥੀ ਨੇ ਹੀ ਕੀਤੀ ਸੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ! ਪੁਲਿਸ ਨੇ ਰਰੇਸ੍ਟ ਕੀਤਾ

ਰੂਪਨਗਰ ਦੇ ਪਿੰਡ ਡੰਗੋਲੀ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਣ ਤੋਂ ਬਾਅਦ ਹਾਲਾਤ ਤਣਾਅਪੂਰਨ ਹੋ ਗਏ। ਇਹ ਮੰਦਭਾਗੀ ਘਟਨਾ ਗੁਰਦੁਆਰਾ ਸਿੰਘ ਸ਼ਹੀਦਾਂ ਵਿੱਚ ਵਾਪਰੀ ਜਿੱਥੇ ਗੁਰੂ ਗ੍ਰੰਥ ਸਾਹਿਬ ਦੇ ਕਰੀਬ 100 ਅੰਗਾਂ ਦੀ ਬੇਅਦਬੀ ਕੀਤੀ ਗਈ।

Leave a comment

Your email address will not be published.