Protest Against Navjot Sidhu, AISSF Files Complaint (Video)

ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਨੇ ਨਵਜੋਤ ਸਿੰਘ ਸਿੱਧੂ ਖਿਲਾਫ ਲੁਧਿਆਣਾ ਚ ਪ੍ਰਦਰਸ਼ਨ ਕਰ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਤੋਂ ਮੰਗ ਕੀਤੀ ਗਈ ਹੈ ਕਿ ਸਿੱਧੂ ਨੂੰ ਸੰਮਨ ਜਾਰੀ ਕੀਤੇ ਜਾਣ…. ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦਾ ਰੋਸ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਗੁਰਬਾਣੀ ਦੀਆਂ ਤੁਕਾਂ ਨਾਲ ਛੇੜਛਾੜ ਕਰਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ… ਜ਼ਿਲ੍ਹਾ ਪ੍ਰਧਾਨ ਅਮਰਬੀਰ ਸਿੰਘ ਧੋਤ ਨੇ ਜਥੇਦਾਰ ਨੂੰ ਮੰਗ ਪੱਤਰ ਸੌਂਪਿਆ ਹੈ…. ਜਿਸ ਚ ਲਿਖਿਆ ਗਿਆ ਕਿ ਸਿੱਧੂ ਨੇ ਗੁਰਬਾਣੀ ਦੀਆਂ ਤੁਕਾਂ ਨਾਲ ਛੇੜਛਾੜ ਕੀਤੀ ਹੈ…. ਜਿਸਦਾ ਸਿੱਖ ਜਗਤ ਚ ਵਿਰੋਧ ਕੀਤਾ ਜਾ ਰਿਹਾ ਹੈ… ਜਥੇਦਾਰ ਗਿਆਨੀ ਗੁਰਬਚਨ ਸਿੰਘ ਦਾ ਕਹਿਣਾ ਹੈ ਕਿ ਉਹ ਇਸ ਮੁੱਦੇ ਨੂੰ ਪੰਜ ਸਿੰਘ ਸਹਿਬਾਨਾਂ ਦੀ ਬੈਠਕ ਚ ਵਿਚਾਰਣਗੇ….

All India Sikh Student Federation protest against Navjot Sidhu performing in Ludhiana from Akal Takht Giani Gurbachan Singh has demanded summoning. All India Sikh Student Federation’s protest that Sidhu tampering with the verses of Gurbani has hurt the sentiments of the Sikhs. district President Amarbir Singh dhota has submitted a memorandum to the president. which was written in the Word of Sindh have been tampered with lines of which is being opposed in the Sikh world. Giani Gurbachan Singh said that this issue in the meeting of the five Singh sahibanam will be decided the appropriate action

Leave a comment

Your email address will not be published.