ਗੁਰਦੁਆਰਾ ਬੰਗਲਾ ਸਾਹਿਬ ਨੂੰ ਵਰਲਡ ਬੁੱਕ ਆੱਫ ਰਿਕਾਰਡ ਨੇ ਪਰੋਪਕਾਰ ਸੇਵਾਵਾਂ ਲਈ ਦਿੱਤਾ ਪ੍ਰਮਾਣ ਪੱਤਰ

ਨਵੀਂ ਦਿੱਲੀ (2 ਫਰਵਰੀ 2018): ਵਰਲਡ ਬੁੱਕ ਆੱਫ ਰਿਕਾਰਡ ਲੰਦਨ ਵੱਲੋਂ ਅੱਜ ਗੁਰਦੁਆਰਾ ਬੰਗਲਾ ਸਾਹਿਬ ਨੂੰ ਸਮਾਜ ਪ੍ਰਤੀ ਕੀਤੀਆਂ ਜਾ ਰਹੀਆਂ ਸੇਵਾਵਾਂ ਲਈ ਪ੍ਰਮਾਣ ਪੱਤਰ ਦਿੱਤਾ ਗਿਆ। ਵਰਲਡ ਬੁੱਕ ਆੱਫ ਰਿਕਾਰਡ ਦੇ ਪ੍ਰਧਾਨ ਸਨਤੋਸ਼ ਸ਼ੁਕਲਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੂੰ ਪ੍ਰਮਾਣ ਪੱਤਰ […]