The Great Bhai Bir Singh Ji

Scroll Down for English: ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਬਾਬਾ ਬੀਰ ਸਿੰਘ ਜੀ ਦਾ ਜਨਮ ਤਰਨ ਤਾਰਨ ਤੋਂ ਤਕਰੀਬਨ 8 ਕੋਹਾਂ ਦੀ ਵਿੱਥ ਤੇ ਗਗੋਬੂਆ ਨਗਰ (ਨੇੜੇ ਝਬਾਲ, ਜਿਲਾ ਤਰਨਤਾਰਨ) ਵਿੱਚ ਜੱਟ ਬਿਰਾਦਰੀ ਦੇ ਢਿੱਲੋਂ ਖਾਨਦਾਨ ਵਿੱਚ ਬਿਕਰਮੀ ਸੰਮਤ 1825 (1768 ਈ:) ਨੂੰ ਹੋਇਆ। ਉਸ ਵੇਲੇ ਸ਼ੁਕਲਾ ਪੱਖ ਤਿਥੀ ਤੀਜੀ ਮਹੀਨਾ ਸਾਵਣ ਸੀ। ਸਵਾ ਪਹਿਰ […]