ਸਿੱਖ ਕੌਮ ਦੇ ਨੌਵੇਂ ਗੁਰੂ ਸ੍ਰੀ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਵਸ ਨੂੰ ਲੈ ਕੇ ਅੱਜ ਸ਼੍ਰੀ ਅਨੰਦਪੁਰ ਸਾਹਿਬ ਵਿੱਚ ਬ੍ਰਾਹਮਣ ਸਮਾਜ ਵੱਲੋ `ਰਿਨ ਉਤਾਰ ਯਾਤਰਾ ਕੱਢੀ ਜਾ ਰਹੀ ਹੈ .. ਇਹ ਯਾਤਰਾ ਹਿੰਦੂ ਸਮਾਜ ਹਰ ਸਾਲ ਅੱਜ ਦੇ ਦਿਨ ਕੱਢਦਾ ਹੈ…. ਕਿਉਂਕਿ ਗੁਰੂ ਤੇਗ ਬਹਾਦਰ ਜੀ ਨੇ ਹਿੰਦੂ ਧਰਮ ਦੀ ਰਾਖੀ ਲਈ ਸ਼ਹੀਦੀ ਦਿੱਤੀ […]